‘ਜਦੋਂ ਪਰਮਾਣੂ ਹਥਿਆਰਾਂ ਵਾਲਾ ਮੁਲਕ ਜੰਗ ਅੰਤ ਤੱਕ ਲੜੇਗਾ ਤਾਂ...’
ਪ੍ਰਕਾਸ਼ਿਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੂੰ ਸੰਬੋਧਨ ਕੀਤਾ। ਇਮਰਾਨ ਖ਼ਾਨ ਨੇ ਕਰੀਬ 50 ਮਿੰਟ ਤੱਕ ਭਾਸ਼ਣ ਦਿੱਤਾ। ਉਨ੍ਹਾਂ ਨੇ ਕਸ਼ਮੀਰ ਮਸਲੇ ’ਤੇ ਸੰਯੁਕਤ ਰਾਸ਼ਟਰ ਤੋਂ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਆਰਐੱਸਐੱਸ ਨੂੰ ਵੀ ਆਪਣੇ ਨਿਸ਼ਾਨ ’ਤੇ ਲਿਆ।