ਕੈਨੇਡਾ ਦੇ ਚੋਣ ਮੈਦਾਨ 'ਚ ਉਤਰੇ ਮੁੱਖ ਪੰਜਾਬੀਆਂ ਬਾਰੇ ਜਾਣੋ

ਪ੍ਰਕਾਸ਼ਿਤ

ਕੈਨੇਡਾ ਦੀਆਂ 43ਵੀਆਂ ਆਮ ਚੋਣਾਂ 21 ਅਕਤੂਬਰ ਨੂੰ ਹੋਣੀਆਂ ਹਨ। 338 ਹਲਕਿਆਂ ਲਈ ਹੋਣ ਵਾਲੀਆਂ ਇਨ੍ਹਾਂ ਚੋਣਾਂ ਵਿੱਚ 50 ਭਾਰਤੀ ਮੂਲ ਦੇ ਉਮੀਦਵਾਰ ਹਨ।

ਇਨ੍ਹਾਂ ਵਿੱਚ ਬਹੁਗਿਣਤੀ ਪੰਜਾਬੀਆਂ ਦੀ ਹੈ ਜੋ ਕਈ ਹਲਕਿਆਂ ਵਿੱਚ ਇੱਕ-ਦੂਜੇ ਨੂੰ ਟੱਕਰ ਦੇ ਰਹੇ ਹਨ। ਕੈਨੇਡਾ ਦੇ ਚੋਣ ਮੈਦਾਨ ਵਿੱਚ ਉਤਰੇ 10 ਖਾਸ ਪੰਜਾਬੀ ਚਿਹਰਿਆਂ ਬਾਰੇ ਜਾਣੋ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)