ਕੈਨੇਡਾ ਚੋਣ ਨਤੀਜਿਆਂ ਤੋਂ ਬਾਅਦ ਜਗਮੀਤ ਸਿੰਘ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਕੈਨੇਡਾ ਚੋਣ ਨਤੀਜਿਆਂ ਤੋਂ ਬਾਅਦ ਜਗਮੀਤ ਸਿੰਘ ਨੇ ਕੀ ਕਿਹਾ
ਪ੍ਰਕਾਸ਼ਿਤ

ਕੈਨੇਡਾ ਦੀਆਂ ਆਮ ਚੋਣਾਂ ’ਚ ਜਗਮੀਤ ਸਿੰਘ ਦੀ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ NDP ਪਾਰਟੀ ਨੂੰ 24 ਸੀਟਾਂ ਮਿਲੀਆਂ ਹਨ।

ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਕੈਨੇਡਾ ਦੀ ਸੱਤਾ ’ਤੇ ਕਾਬਜ਼ ਹੋ ਗਈ ਹੈ।

ਲਿਬਰਲ ਪਾਰਟੀ ਦੀ 157 ਸੀਟਾਂ ’ਤੇ ਜਿੱਤ ਪੱਕੀ ਮੰਨੀ ਜਾ ਰਹੀ ਹੈ ਪਰ ਟਰੂਡੋ ਦੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ।

ਐਂਡਰਿਊ ਸ਼ੀਰ ਦੀ ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਹਾਸਲ ਹੋਈਆਂ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)