ਕਰਤਾਰਪੁਰ ਦੇ ਦਰਸ਼ਨਾਂ ਲਈ ਕੈਨੇਡਾ ਤੋਂ ਰਵਾਨਾ ਸ਼ਰਧਾਲੂਆਂ ਨੇ ਕੀ ਕਿਹਾ
ਪ੍ਰਕਾਸ਼ਿਤ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹ ਰਿਹਾ ਹੈ ਜਿਸਦੇ ਦਰਸ਼ਨਾਂ ਲਈ ਕੈਨੇਡਾ ਤੋਂ ਵੀ ਪੰਜਾਬੀ ਸ਼ਰਧਾਲੂਆਂ ਨੇ ਆਉਣਾ ਸ਼ੁਰੂ ਕਰ ਦਿੱਤਾ ਹੈ।
ਰਿਪੋਰਟ: ਕੈਨੇਡਾ ਤੋਂ ਮੋਹਸਿਨ ਅੱਬਾਸ
ਐਡਿਟ: ਸੁਮਿਤ ਵੈਦ