Kartarpur: ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੇ ਕੀ ਕਿਹਾ
ਪ੍ਰਕਾਸ਼ਿਤ
ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਨ ਵਾਲੇ ਜੱਥਿਆਂ ਦਾ ਪਹਿਲਾ ਪੜਾਅ ਹੁੰਦਾ ਹੈ।
ਇਸ ਵਾਰ ਜਿਹੜੇ ਸ਼ਰਧਾਲੂ ਇੱਥੇ ਪਹੁੰਚੇ ਹਨ ਉਹ ਕਰਤਾਰਪੁਰ ਲਾਂਘੇ ਦੇ ਉਧਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਵੀ ਜਾਣਗੇ।
ਬੀਬੀਸੀ ਪੱਤਰਕਾਰ ਸ਼ੁਮਾਇਲਾ ਜਾਫ਼ਰੀ ਨੇ ਕੁਝ ਯਾਤਰੂਆਂ ਨਾਲ ਗੱਲਬਾਤ ਕੀਤੀ।