ਅਯੁੱਧਿਆ ’ਤੇ ਫ਼ੈਸਲਾ: ਕਿਸ ਨੇ ਕੀ ਕਿਹਾ
ਪ੍ਰਕਾਸ਼ਿਤ
ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਜਿਸ ਵਿੱਚ ਕੋਰਟ ਨੇ ਬਾਬਰੀ ਮਸਜਿਦ ਦੀ ਵਿਵਾਦਤ ਜ਼ਮੀਨ ਰਾਮ ਲਲਾ ਨੂੰ ਦੇਣ ਲਈ ਕਿਹਾ ਹੈ।
ਕੋਰਟ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਮਸਜਿਦ ਦੇ ਲਈ ਵੱਖ ਤੋਂ 5 ਏਕੜ ਜ਼ਮੀਨ ਮੁਹੱਈਆ ਕਰਵਾਏ।