ਇਰਾਨ: '100 ਤੋਂ ਵੱਧ ਦੀ ਮੌਤ', ਆਖਿਰ ਹੋ ਕੀ ਰਿਹਾ ਹੈ

ਵੀਡੀਓ ਕੈਪਸ਼ਨ, ਇਰਾਨ ਵਿੱਚ ਇੰਟਰਨੈੱਟ ਬੰਦ ਕਿਉਂ ਕੀਤਾ ਜਾ ਰਿਹਾ ਹੈ
ਪ੍ਰਕਾਸ਼ਿਤ

ਇਰਾਨ ਵਿੱਚ ਤੇਲ ਦੀਆਂ ਕੀਮਤਾਂ 50 ਫ਼ੀਸਦੀ ਤੱਕ ਵਧ ਗਈਆਂ ਹਨ ਜਿਸ ਕਾਰਨ ਸਰਕਾਰ ਵਿਰੋਧੀ ਪ੍ਰਦਰਸ਼ਨ ਹੋ ਰਹੇ ਹਨ। ਇਸ ਤੋਂ ਇਲਾਵਾ ਇਰਾਨ ਦੇ ਅਰਥਚਾਰੇ ’ਤੇ ਅਮਰੀਕੀ ਪਾਬੰਦੀਆਂ ਦਾ ਬਹੁਤ ਬੁਰਾ ਅਸਰ ਪਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)