ਭਾਰਤ ਦੇ ਨਾਗਰਿਕਤਾ ਸੋਧ ਬਿੱਲ ਬਾਰੇ ਕੀ ਹੈ ਪਾਕਿਸਤਾਨ ਵਿੱਚ ਪ੍ਰਤੀਕਿਰਿਆ

ਵੀਡੀਓ ਕੈਪਸ਼ਨ, ਭਾਰਤ ਦੇ ਨਾਗਰਿਕਤਾ ਸੋਧ ਬਿੱਲ ਦਾ ਪਾਕਿਸਤਾਨ ’ਚ ਵਿਰੋਧ
ਪ੍ਰਕਾਸ਼ਿਤ

ਨਾਗਰਿਕਤਾ ਸੋਧ ਬਿੱਲ ਭਾਰਤ ਦੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਹੋ ਗਿਆ ਹੈ। ਪਾਕਿਸਤਾਨ ਵਿੱਚ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਦੀਆਂ ਅਖ਼ਬਾਰਾਂ ਵਿੱਚ ਹੈੱਡਲਾਈਨਾਂ ਛਪ ਰਹੀਆਂ ਹਨ ਕਿ ਭਾਰਤ ਵਿੱਚ ਐਂਟੀ-ਮੁਸਲਿਮ ਬਿੱਲ ਪਾਸ ਹੋ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)