ਕਰਾਚੀ ਦੀਆਂ ਦੋ ਭੈਣਾਂ ਉਹ ਕਰ ਰਹੀਆਂ ਹਨ ਜੋ ਫਰਜ਼ ਮਾਪਿਆਂ ਨੇ ਨਿਭਾਉਣਾ ਸੀ

ਵੀਡੀਓ ਕੈਪਸ਼ਨ, ਪਾਕਿਸਤਾਨ ਵਿੱਚ ਮਾਹਵਾਰੀ ਬਾਰੇ ਜਾਗਰੂਕਤਾ ਫੈਲਾਉਣ ਦੀ ਕੋਸ਼ਿਸ਼
ਪ੍ਰਕਾਸ਼ਿਤ

ਪਾਕਿਸਤਾਨ ਵਿੱਚ ਮਾਹਵਾਰੀ ਬਾਰੇ ਗੱਲ ਕਰਨਾ ਅਜੇ ਵੀ ਸ਼ਰਮ ਦਾ ਵਿਸ਼ਾ ਹੈ। ਪਰ ਕਰਾਚੀ ਵਿੱਚ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਬੱਚੀਆਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਮਾਹਵਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ।

ਰਿਪੋਰਟ: ਸ਼ੁਮਾਇਲਾ ਜਾਫ਼ਰੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)