CAB ਨੂ ਨਾਗਰਿਕਤਾ ਸੋਧ ਕਾਨੂੰਨ ਬਣਾਏ ਜਾਣ ਦੇ ਖਿਲਾਫ਼ ਲੰਡਨ ’ਚ ਭਾਰਤੀ ਵਿਦਿਆਰਥੀਆਂ ਦਾ ਪ੍ਰਦਰਸ਼ਨ

ਪ੍ਰਕਾਸ਼ਿਤ

ਭਾਰਤ ਦੇ ਲੰਡਨ ਸਥਿਤ ਹਾਈ ਕਮਿਸ਼ਨ ਬਾਹਰ ਵੱਡੀ ਗਿਣਤੀ ’ਚ ਲੋਕਾਂ ਦਾ ਇਕੱਠ। ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਕੀਤਾ ਜਾ ਰਿਹਾ ਪ੍ਰਦਰਸ਼ਨ।

ਵੱਖ-ਵੱਖ ਯੂਨੀਵਰਸਿਟੀਆਂ ’ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਾਨੂੰਨ ਨੂੰ ਖਾਰਜ ਕਰਨ ਦੀ ਕੀਤੀ ਜਾ ਰਹੀ ਮੰਗ।

ਰਿਪੋਰਟ: ਨਿਤਿਨ ਸ਼੍ਰੀਵਾਸਤਵ, ਲੰਡਨ ਤੋਂ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)