CAA: ਭਾਰਤ ਦੇ ਨਵੇਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਅਮਰੀਕਾ ਵਿੱਚ ਵੀ ਪ੍ਰਦਰਸ਼ਨ
ਪ੍ਰਕਾਸ਼ਿਤ
ਭਾਰਤ ਦੇ ਨਵੇਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਅਮਰੀਕਾ ਵਿੱਚ ਵੀ ਪ੍ਰਦਰਸ਼ਨ; ਇਹ ਵੀਡੀਓ ਸ਼ਿਕਾਗੋ ਸ਼ਹਿਰ ਤੋਂ ਆਇਆ ਹੈ। ਭਾਰਤੀ ਮੂਲ ਦੇ ਅਤੇ ਹੋਰ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ।
ਇਸ ਵਿੱਚ ਯੂਨੀਵਰਸਿਟੀ ਆਫ਼ ਸ਼ਿਕਾਗੋ ਅਤੇ ਨੌਰਥ-ਵੈਸਟਰਨ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਾਮਲ ਹੋਏ।