ਈਰਾਨ-ਅਮਰੀਕਾ ਵਿਚਾਲੇ ਤਣਾਅ ਦੇ ਕਾਰਨ ਕੀ ਹਨ?
ਪ੍ਰਕਾਸ਼ਿਤ
ਅਮਰੀਕਾ ਨੇ ਈਰਾਨ ਦੇ ਫ਼ੌਜੀ ਕਮਾਂਡਰ ਕਾਸਿਮ ਸੁਲੇਮਾਨੀ ਨੂੰ ਮਾਰ ਦਿੱਤਾ ਹੈ। ਇਸ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਤਣਾਅ ਹੋਰ ਵੱਧ ਗਿਆ ਹੈ। ਦੋਵਾਂ ਮੁਲਕਾਂ ਦੀ ਦੁਸ਼ਮਣੀ 1950 ਤੋਂ ਬਰਕਰਾਰ ਹੈ।