ਪਾਕਿਸਤਾਨ: ਨਨਕਾਣਾ ਸਾਹਿਬ ’ਤੇ ਹਮਲੇ ਬਾਰੇ ਸਥਾਨਕ ਲੋਕਾਂ ਦੀ ਕੀ ਹੈ ਪ੍ਰਤੀਕਿਰਿਆ

ਪ੍ਰਕਾਸ਼ਿਤ

ਬੀਤੇ ਸ਼ੁੱਕਰਵਾਰ ਨੂੰ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ’ਤੇ ਪੱਥਰਬਾਜੀ ਅਤੇ ਸਿੱਖਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਬਾਰੇ ਪਾਕਿਸਤਾਨ ਦੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਦੀ ਮੰਦਭਾਗਾ ਕਾਰਾ ਹੈ।

ਰਿਪੋਰਟ- ਸ਼ੁਮਾਇਲਾ ਜਾਫ਼ਰੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ)