ਪਾਕਿਸਤਾਨ: ਮਸਜਿਦ 'ਚ ਧਮਾਕਾ, ਡੀਐੱਸਪੀ ਸਣੇ ਘੱਟੋ-ਘੱਟ 14 ਲੋਕ ਮਾਰੇ ਗਏ

ਮਸਜਿਦ 'ਚ ਧਮਾਕੇ ਦੌਰਾਨ ਡੀਐੱਸਪੀ ਸਣੇ 14 ਲੋਕਾਂ ਦੀ ਮੌਤ
    • ਲੇਖਕ, ਮੁਹੰਮਦ ਕਾਜ਼ਿਮ
    • ਰੋਲ, ਬੀਬੀਸੀ ਪੱਤਰਕਾਰ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 2 ਮਿੰਟ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੁਵੇਟਾ ਵਿੱਚ ਇੱਕ ਬੰਬ ਧਮਾਕੇ ਵਿੱਚ ਘੱਟੋ-ਘੱਟ 14 ਲੋਕ ਮਾਰੇ ਗਏ ਅਤੇ 21 ਜ਼ਖਮੀ ਹੋ ਗਏ।

ਮ੍ਰਿਤਕਾਂ ਵਿੱਚ ਪੁਲਿਸ ਦਾ ਡੀਐੱਸਪੀ ਅਮਾਨੁੱਲਾਹ ਵੀ ਸ਼ਾਮਲ ਹਨ। ਉਹ ਪੁਲਿਸ ਟ੍ਰੇਨਿੰਗ ਕਾਲਜ ਵਿੱਚ ਡਿਊਟੀ 'ਤੇ ਤਾਇਨਾਤ ਸੀ।

ਕਰੀਬ ਇੱਕ ਮਹੀਨਾ ਪਹਿਲਾਂ ਉਨ੍ਹਾਂ ਦੇ ਨੌਜਵਾਨ ਬੇਟੇ ਨਜੀਬਉੱਲਾਹ ਨੂੰ ਵੀ ਇਸੇ ਇਲਾਕੇ ਵਿੱਚ ਨਿਸ਼ਾਨਾ ਬਣਾਇਆ ਗਿਆ ਸੀ।

ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਉਸ ਵੇਲੇ ਹੋਇਆ ਜਦੋਂ ਮਦਰੱਸਾ ਦਾਰੂਲ ਉਲੂਮ ਅਲ ਸ਼ਰੀਆ ਦੀ ਮਸਜਿਦ ਅੰਦਰ ਨਮਾਜ਼ ਹੋ ਰਹੀ ਸੀ।

ਪਾਕਿਸਤਾਨ

ਚਸ਼ਮਦੀਦਾਂ ਦੇ ਅਨੁਸਾਰ ਇਹ ਧਮਾਕਾ ਨਮਾਜ਼ ਦੌਰਾਨ ਹੋਇਆ। ਗਵਾਹਾਂ ਨੇ ਕਿਹਾ ਕਿ ਇਸ ਧਮਾਕੇ ਨਾਲ ਮਸਜਿਦ ਦੇ ਅੰਦਰ ਹਨੇਰਾ ਛਾ ਗਿਆ।

ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਹਸਪਤਾਲ ਦੇ ਬੁਲਾਰੇ ਮੁਤਾਬਕ ਇਸ ਧਮਾਕੇ ਵਿਚ 14 ਲੋਕ ਮਾਰੇ ਗਏ ਅਤੇ 21 ਜ਼ਖਮੀ ਹੋ ਗਏ।

ਜ਼ਖਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮਦਰੱਸੇ ਵਿਚ ਡੀਐਸਪੀ 'ਤੇ ਬੰਬ ਸੁੱਟਿਆ ਗਿਆ ਸੀ ਜਾਂ ਕਿਸੇ ਹੋਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ:

ਪਾਕਿਸਤਾਨ

ਪੁਲਿਸ ਮੁਤਾਬਕ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕੁਏਟਾ 'ਚ ਸਾਲ 2020 ਵਿੱਚ 10 ਦਿਨਾਂ 'ਚ ਇਹ ਦੂਜਾ ਧਮਾਕਾ ਸੀ।

ਤਿੰਨ ਦਿਨ ਪਹਿਲਾਂ ਸ਼ਹਿਰ ਦੇ ਅੰਦਰ ਲੇਡੀ ਡਫਰਿਨ ਹਸਪਤਾਲ ਨੇੜੇ ਹੋਏ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ 8 ਜ਼ਖਮੀ ਹੋ ਗਏ ਸਨ।

ਇਸ ਦੌਰਾਨ ਸੁਰੱਖਿਆ ਬਲਾਂ ਦੀ ਗੱਡੀ ਨੂੰ ਲੇਡੀ ਡਫਰਿਨ ਹਸਪਤਾਲ ਨੇੜੇ ਨਿਸ਼ਾਨਾ ਬਣਾਇਆ ਗਿਆ।

ਇਹ ਵੀ ਪੜ੍ਹੋ-

ਇਹ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)