ਉਹ ਵੀਡੀਓ ਜਦੋਂ ਈਰਾਨ ਨੇ ਯੂਕਰੇਨ ਦਾ ਯਾਤਰੀ ਜਹਾਜ਼ ਡੇਗਿਆ
ਪ੍ਰਕਾਸ਼ਿਤ
ਯੂਕਰੇਨ ਦਾ ਯਾਤਰੀ ਜਹਾਜ਼ PS752 ਬੁੱਧਵਾਰ ਨੂੰ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਈਰਾਨ 'ਚ ਹਾਦਸਾਗ੍ਰਸਤ ਹੋ ਗਿਆ ਸੀ ਤੇ 176 ਲੋਕ ਮਾਰੇ ਗਏ ਸਨ। ਉਸ ਦਾ ਵੀਡੀਓ ਦੇਖੋ।
ਈਰਾਨ ਦੇ ਟੀਵੀ ਚੈਨਲਾਂ ਮੁਤਾਬਕ ਈਰਾਨੀ ਫ਼ੌਜ ਨੇ ਕਿਹਾ ਹੈ ਕਿ ਉਸ ਨੇ "ਗੈਰ-ਇਰਾਦਤਨ" ਹੀ ਯੂਕਰੇਨ ਦੇ ਯਾਤਰੀ ਜਹਾਜ਼ ਨੂੰ ਡੇਗ ਦਿੱਤਾ।