You’re viewing a text-only version of this website that uses less data. View the main version of the website including all images and videos.
ਡਰੱਗ ਤਸਕਰੀ ਲਈ ਅਮਰੀਕਾ-ਮੈਕਸੀਕੋ ਸਰਹੱਦ ’ਤੇ ਮਿਲੀ ਹੁਣ ਤੱਕ ਦੀ ਸਭ ਤੋਂ ਲੰਬੀ ਸੁਰੰਗ
ਪ੍ਰਕਾਸ਼ਿਤ
ਮੈਕਸੀਕੋ ਦੇ ਅਧਿਕਆਰੀਆਂ ਨੇ ਇਸ ਸੁਰੰਗ ਦਾ ਪਤਾ ਲਗਾਇਆ ਹੈ ਅਤੇ ਅਮਰੀਕੀ ਜਾਂਚਕਰਤਾਵਾਂ ਨੇ ਇਸ ਦੀ ਨਿਸ਼ਾਨਦੇਹੀ ਕੀਤੀ ਹੈ।
ਮੈਕਸੀਕੋ ਦੇ ਤਸਕਰ ਖ਼ਤਰਨਾਕ ਨਸ਼ੀਲੇ ਅਤੇ ਹੋਰ ਪਾਬੰਦੀਸ਼ੁਦਾ ਪਦਾਰਥਾਂ ਨੂੰ ਅਮਰੀਕਾ ਪਹੁੰਚਾਉਣ ਲਈ ਸੁਰੰਗਾਂ ਦੀ ਵਰਤੋਂ ਕਰਦੇ ਹਨ। ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਨਾ ਹੀ ਕੋਈ ਨਸ਼ੀਲਾ ਪਦਾਰਥ ਮਿਲਿਆ ਹੈ।