ਕੋਰੋਨਾਵਾਇਰਸ: ਚੀਨ ਦੇ ਸ਼ਹਿਰ ਵੁਹਾਨ ਵਿੱਚ ਘਰਾਂ 'ਚ ਬੰਦ ਲੋਕ ਇਸ ਤਰ੍ਹਾਂ ਇੱਕ-ਜੁੱਟ ਹੋ ਰਹੇ ਹਨ

ਪ੍ਰਕਾਸ਼ਿਤ

ਕੋਰੋਨਾਵਾਇਰਸ ਦੇ ਚਲਦਿਆਂ ਚੀਨ ਦੇ ਸ਼ਹਿਰ ਵੁਹਾਨ ਵਿੱਚ ਲਗਭਗ ਸਾਰੇ ਲੋਕ ਘਰਾਂ ਵਿੱਚ ਬੰਦ ਹਨ।

ਉਨ੍ਹਾਂ ਦੀ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕ ਇੱਕ-ਜੁੱਟ ਹੋ ਕੇ ਗੀਤ ਗਾ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)