ਕੋਰੋਨਾਵਾਇਰਸ: ਕੋਈ ਬਿਮਾਰੀ ਕਦੋਂ ਮਹਾਂਮਾਰੀ ਦਾ ਰੂਪ ਧਾਰਨ ਕਰਦੀ ਹੈ?

ਵੀਡੀਓ ਕੈਪਸ਼ਨ, ਕੋਈ ਬਿਮਾਰੀ ਕਦੋਂ ਮਹਾਂਮਾਰੀ ਦਾ ਰੂਪ ਧਾਰਨ ਕਰਦੀ ਹੈ?
ਪ੍ਰਕਾਸ਼ਿਤ

ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਬਿਮਾਰੀ ਨਾਲ ਲੜਾਈ ਲਈ ਦੁਨੀਆਂ ਭਰ ਵਿੱਚ ਅਹਿਤਿਆਤੀ ਅਤੇ ਸਖ਼ਤ ਕਦਮ ਚੁੱਕੇ ਹਨ। ਇਤਿਹਾਸ ਵਿੱਚ ਫੈਲੀਆਂ ਬਿਮਾਰੀਆਂ ਤੋਂ ਸਾਨੂੰ ਕੀ ਸਿੱਖਿਆ ਮਿਲਦੀ ਹੈ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)