ਕੋਰੋਨਾਵਾਇਰਸ: ਕਿਵੇਂ ਬਦਲੀ ਇਸ ਜੋੜੇ ਦੀ ਜ਼ਿੰਦਗੀ?

ਪ੍ਰਕਾਸ਼ਿਤ

ਦੁਨੀਆਂ ਭਰ ਦੇ 110 ਤੋਂ ਜ਼ਿਆਦਾ ਦੇਸਾਂ ਵਿੱਚ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ।

ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਮਹਾਂਮਾਰੀ ਐਲਾਨਿਆ ਹੈ। ਇਸ ਤੋਂ ਇਲਾਵਾ ਭਾਰਤ ਤੇ ਅਮਰੀਕਾ ਨੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਯਾਤਰਾ ਉੱਤੇ ਰੋਕ ਲਾ ਦਿੱਤੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)