ਅਮਰੀਕਾ ਕਿਸ ਤਰ੍ਹਾਂ ਕਰ ਰਿਹਾ ਹੈ ਕੋਰੋਨਾ ਦਾ ਸਾਹਮਣਾ

ਵੀਡੀਓ ਕੈਪਸ਼ਨ, ਅਮਰੀਕਾ ਕਿਸ ਤਰ੍ਹਾਂ ਕਰ ਰਿਹਾ ਹੈ ਕੋਰੋਨਾ ਦਾ ਸਾਹਮਣਾ
ਪ੍ਰਕਾਸ਼ਿਤ

ਦੁਨੀਆਂ ਦਾ ਸਭ ਤੋਂ ਤਾਕਤਵਰ ਮੰਨਿਆ ਜਾਣ ਵਾਲਾ ਮੁਲਕ ਅਮਰੀਕਾ ਇਸ ਵੇਲੇ ਕੋਰੋਨਾਵਾਇਰਸ ਦੀ ਲਪੇਟ ਵਿੱਚ ਡਾਢਾ ਫਸਿਆ ਨਜ਼ਰ ਆ ਰਿਹਾ ਹੈ।

ਉੱਥੇ ਸਰਕਾਰ ਕਿਹੜੇ ਕਦਮ ਚੁੱਕ ਰਹੀ ਹੈ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)