ਅਮਰੀਕਾ ਕਿਸ ਤਰ੍ਹਾਂ ਕਰ ਰਿਹਾ ਹੈ ਕੋਰੋਨਾ ਦਾ ਸਾਹਮਣਾ

ਪ੍ਰਕਾਸ਼ਿਤ

ਦੁਨੀਆਂ ਦਾ ਸਭ ਤੋਂ ਤਾਕਤਵਰ ਮੰਨਿਆ ਜਾਣ ਵਾਲਾ ਮੁਲਕ ਅਮਰੀਕਾ ਇਸ ਵੇਲੇ ਕੋਰੋਨਾਵਾਇਰਸ ਦੀ ਲਪੇਟ ਵਿੱਚ ਡਾਢਾ ਫਸਿਆ ਨਜ਼ਰ ਆ ਰਿਹਾ ਹੈ।

ਉੱਥੇ ਸਰਕਾਰ ਕਿਹੜੇ ਕਦਮ ਚੁੱਕ ਰਹੀ ਹੈ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)