ਕੋਰੋਨਾਵਾਇਰਸ: ਲਾਹੌਰ ’ਚ ਤਬਲੀਗ਼ੀ ਜਮਾਤ ਦੇ ਸਮਾਗਮ ਕਰਕੇ ਪੂਰਾ ਇਲਾਕਾ ਹੋਇਆ ਲੌਕਡਾਊਨ

ਪ੍ਰਕਾਸ਼ਿਤ

ਪਾਕਿਸਤਾਨ ਵਿੱਚ ਵੀ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ ਪਰ ਪ੍ਰਧਾਨਮੰਤਰੀ ਇਮਰਾਨ ਖ਼ਾਨ ਲੌਕਡਾਊਨ ਲਈ ਅਜੇ ਤਿਆਰ ਨਹੀਂ ਹਨ।

ਰਿਪੋਰਟ: ਸ਼ੁਮਾਇਲਾ ਜਾਫ਼ਰੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)