ਕੋਰੋਨਾਵਾਇਰਸ: ਪਾਕਿਸਤਾਨ ’ਚ ਇਸ ਕਹਿਰ ਵਿਚਾਲੇ ਡਾਕਟਰ ਹੜਤਾਲ ’ਤੇ ਕਿਉਂ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਪਾਕਿਸਤਾਨ ’ਚ ਇਸ ਕਹਿਰ ਵਿਚਾਲੇ ਡਾਕਟਰ ਹੜਤਾਲ ’ਤੇ ਕਿਉਂ
ਪ੍ਰਕਾਸ਼ਿਤ

ਪਾਕਿਸਤਾਨ ਦੇ ਇੱਕ ਸੂਬੇ ਵਿੱਚ ਡਾਕਟਰ ਸਰਕਾਰ ਤੋਂ ਖਫਾ ਹਨ ਕਿਉਂਕਿ ਉਨ੍ਹਾਂ ਨੂੰ ਕੋਰੋਨਾ ਦਾ ਸਾਹਮਣਾ ਕਰਨ ਲਈ ਸਹੀ ਕੱਪੜੇ ਅਤੇ ਉਪਕਰਨ ਨਹੀਂ ਮਿਲ ਰਹੇ।

ਇਸਲਾਮਾਬਾਦ ਤੋਂ ਸ਼ੁਮਾਇਲਾ ਜਾਫ਼ਰੀ ਦੀ ਰਿਪੋਰਟ