ਕੋਰੋਨਾਵਾਇਰਸ ਲੌਕਡਾਊਨ: ਅਮਰੀਕਾ ਤੇ ਜਰਮਨੀ ’ਚ ਹੋਣ ਵਾਲੇ ਪ੍ਰਦਰਸ਼ਨਾਂ ਪਿੱਛੇ ਕੌਣ ਹੈ?

ਪ੍ਰਕਾਸ਼ਿਤ

ਅਮਰੀਕਾ ਦੇ ਲਗਭਗ ਸਾਰੇ ਸੂਬਿਆਂ ਵਿੱਚ ਲੌਕਡਾਊਨ ਹਟਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹਾਲਾਂਕਿ ਕੋਰੋਨਾਵਾਇਰਸ ਕਾਰਨ ਅਮਰੀਕਾ ਵਿੱਚ 50,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਜਰਮਨੀ ਵਿੱਚ ਵੀ ਕੁਝ ਪ੍ਰਦਰਸ਼ਨਕਾਰੀਆਂ ਦੀ ਗਿਰਫ਼ਤਾਰੀ ਹੋਈ ਹੈ। ਪਰ ਇਨ੍ਹਾਂ ਪ੍ਰਦਰਸ਼ਨਾਂ ਪਿੱਛੇ ਹੈ ਕੌਣ?

ਐਡਿਟ: ਦੇਵੇਸ਼ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)