ਕੋਰੋਨਾਵਾਇਰਸ ਲੌਕਡਾਊਨ: ਚਿੱਤਰਾਂ ਰਾਹੀਂ ਬੱਚਿਆਂ ਨੇ ਚਿੱਤਰੇ ਜਜ਼ਬਾਤ

ਵੀਡੀਓ ਕੈਪਸ਼ਨ, ਲੌਕਡਾਊਨ ਵਿੱਚ ਉਹ ਕਰੋ ਜਿਸ ਲਈ ਪਹਿਲਾਂ ਤਰਸਦੇ ਸੀ, ਇਨ੍ਹਾਂ ਬੱਚਿਆਂ ਤੋਂ ਸਿੱਖੋ
ਪ੍ਰਕਾਸ਼ਿਤ

ਕੋਰੋਨਾਵਾਇਰਸ ਮਹਾਂਮਾਰੀ ਕਾਰਨ ਦੁਨੀਆਂ ਭਰ ਵਿੱਚ ਜ਼ਿਆਦਾਤਰ ਲੋਕ ਘਰਾਂ ਵਿੱਚ ਬੈਠੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਲਈ ਸਮਾਂ ਕੱਟਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਕੁਝ ਲੋਕ ਇਸ ਸਮੇਂ ਦਾ ਸਦਉਪਯੋਗ ਕਰ ਰਹੇ ਹਨ। ਦੇਖੋ ਇਹ ਵੀਡੀਓ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)