ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਮ ਜੋਂਗ ਉਨ ਦੀ ਸਿਹਤ ਬਾਰੇ ਕੀ ਕਿਹਾ

ਵੀਡੀਓ ਕੈਪਸ਼ਨ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਮ ਜੋਂਗ ਉਨ ਦੀ ਸਿਹਤ ਬਾਰੇ ਕੀ ਕਿਹਾ
ਪ੍ਰਕਾਸ਼ਿਤ

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੋਮਵਾਰ ਨੂੰ ਆਪਣਾ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ ਹੈਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਉੱਤਰੀ ਕੋਰੀਆ ਦੇ ਸ਼ਾਸਕ ਕਿਮ ਜੋਂਗ ਕਿਹੜੇ ਹਾਲਾਤ ਵਿੱਚ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)