ਕੋਰੋਨਾਵਾਇਰਸ: WHO ਵੱਲੋਂ ਦਿੱਤੀਆਂ ਦੀਆਂ ਖਾਣ-ਪੀਣ ਸਬੰਧੀ ਇਨ੍ਹਾਂ 5 ਹਦਾਇਤਾਂ ਦਾ ਪਾਲਣ ਕਰੋ
ਪ੍ਰਕਾਸ਼ਿਤ
ਇਨ੍ਹੀਂ ਦਿਨੀਂ ਕੁਝ ਲੋਕ ਇਸ ਗੱਲ ਨੂੰ ਲੈ ਕੇ ਵੀ ਫ਼ਿਕਰਮੰਦ ਹਨ ਕਿ ਕੀ ਕੋਵਿਡ-19 ਦੀ ਬਿਮਾਰੀ ਖਾਣ-ਪੀਣ ਦੀਆਂ ਚੀਜ਼ਾਂ ਨਾਲ ਵੀ ਫੈਲਦੀ ਹੈ?
ਵਿਸ਼ਵ ਸਿਹਤ ਸੰਗਠਨ ਨੇ ਸੁਰੱਖਿਅਤ ਖਾਣ-ਪੀਣ ਸਬੰਧੀ ਪੰਜ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ ਹਨ।