ਪਾਕਸਿਤਾਨ: ਲਾਹੌਰ ਤੋਂ ਕਰਾਚੀ ਆ ਰਿਹਾ ਜਹਾਜ਼ ਹੋਇਆ ਰਿਹਾਇਸ਼ੀ ਇਲਾਕੇ ’ਚ ਕ੍ਰੈਸ਼

ਵੀਡੀਓ ਕੈਪਸ਼ਨ, ਪਾਕਸਿਤਾਨ: ਲਾਹੌਰ ਤੋਂ ਕਰਾਚੀ ਆ ਰਿਹਾ ਜਹਾਜ਼ ਹੋਇਆ ਰਿਹਾਇਸ਼ੀ ਇਲਾਕੇ ’ਚ ਕ੍ਰੈਸ਼
ਪ੍ਰਕਾਸ਼ਿਤ

ਪਾਕਿਸਤਾਨ ਦੀ ਵਪਾਰਕ ਰਾਜਧਾਨੀ ਕਹੇ ਜਾਣ ਵਾਲੇ ਕਰਾਚੀ ਸ਼ਹਿਰ ਵਿੱਚ ਇੱਕ ਯਾਤਰੀ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਹ ਜਹਾਜ਼ ਪਾਕਿਸਤਾਨ ਦੀ ਰਾਸ਼ਟਰੀ ਏਅਰਲਾਈਨ ਕੰਪਨੀ ਪੀਆਈਏ ਦਾ ਸੀ ਜੋ ਕਿ ਕਰਾਚੀ ਏਅਰਪੋਰਟ 'ਤੇ ਲੈਂਡ ਕਰਨ ਵਾਲਾ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)