ਜੌਰਜ ਫਲਾਇਡ: ਅਮਰੀਕਾ ’ਚ ਮੁਜ਼ਾਹਰਾਕਾਰੀਆਂ ਨੂੰ ਸ਼ਰਨ ਦੇਣ ਵਾਲਾ ਭਾਰਤੀ
ਪ੍ਰਕਾਸ਼ਿਤ
ਅਮਰੀਕਾ ਦੇ ਵਾਸ਼ਿੰਗਟਨ ਵਿੱਚ ਮੁਜ਼ਾਹਰੇ ਦੌਰਾਨ ਪੁਲਿਸ ਨੇ ਕਰਫਿਊ ਲਗਾਇਆ ਤੇ ਪੁਲਿਸ ਮੁਜ਼ਾਹਰਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਰਹੀ ਸੀ।
ਦੋਵੇਂ ਪਾਸਿਓਂ ਰਸਤਾ ਬੰਦ ਕਰ ਦਿੱਤਾ ਗਿਆ ਤਾਂ ਅਜਿਹੇ ਜਦੋਂ ਮੁਜ਼ਾਹਰਾਕਾਰੀਆਂ ਨੇ ਰਾਹੁਲ ਦਾ ਦਰਵਾਜ਼ਾ ਖੜਕਾਇਆ ਤਾਂ ਰਾਹੁਲ ਨੇ ਆਪਣੇ ਦਰ ਖੋਲ੍ਹ ਦਿੱਤਾ।