ਪਾਕਿਸਤਾਨ ਟਰੇਨ ਹਾਦਸਾ ਕਿਵੇਂ ਵਾਪਰਿਆ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ

ਪ੍ਰਕਾਸ਼ਿਤ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਵਾਪਰੇ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 22 ਪਹੁੰਚ ਗਈ ਹੈ। ਸਾਰੇ ਇੱਕੋ ਸਿੱਖ ਪਰਿਵਾਰ ਦੇ ਸਨ ਜੋ ਪੇਸ਼ਾਵਰ ਦਾ ਰਹਿਣ ਵਾਲਾ ਹੈ। ਮੌਕੇ 'ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਕਿਵੇਂ ਵਾਪਰਿਆ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)