ਲੌਕਡਾਊਨ: ਕਿਹੜੇ ਦੇਸਾਂ 'ਤੇ ਭੁੱਖਮਰੀ ਦਾ ਖ਼ਤਰਾ ਮੰਡਰਾ ਰਿਹਾ?

ਪ੍ਰਕਾਸ਼ਿਤ

ਅਸੀਂ 50 ਸਾਲਾਂ ਵਿੱਚ ਸਭ ਤੋਂ ਮਾੜੇ ਖਾਣੇ ਦੇ ਸੰਕਟ ਵਿੱਚੋਂ ਲੰਘ ਰਹੇ ਹਾਂ, ਕੋਰੋਨਾਵਾਇਰਸ ਮਹਾਂਮਾਰੀ ਨੇ ਦੁਨੀਆਂ ਭਰ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਨੂੰ ਪ੍ਰਭਾਵਿਤ ਕੀਤਾ ਹੈ। ਲੌਕਡਾਊਨ ਦਾ ਅਸਰ ਲੰਬੇ ਸਮੇਂ ਤੱਕ ਰਹੇਗਾ। ਕਰੀਬ 5 ਕਰੋੜ ਲੋਕ ਬੇਹੱਦ ਗਰੀਬੀ ਦੇ ਹਾਲਾਤ ਵਿੱਚ ਆ ਸਕਦੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)