ਕੋਰੋਨਾਵਾਇਰਸ: ਅਮਰੀਕਾ ਦੇ ਗੁਰਦੁਆਰੇ ਵਿੱਚ ਕਿਵੇਂ ਕੀਤੀ ਜਾ ਰਹੀ ਹੈ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ
ਪ੍ਰਕਾਸ਼ਿਤ
ਕੈਲੇਫੋਰੀਆ ਦੇ ਫਰੇਮੌਂਟ ਸਥਿਤ ਗੁਰਦੁਆਰਾ ਸਾਹਿਬ ਤੋਂ ਆਈਆਂ ਤਸਵੀਰਾਂ ਵਿੱਚ ਨਜ਼ਰ ਆਉਂਦਾ ਹੈ ਕਿ ਕਿਵੇਂ ਸਥਾਨਕ ਗੁਰਦੁਆਰੇ ਵਿੱਚ ਕੋਰੋਨਵਾਇਰਸ ਨਾਲ ਨਜਿੱਠਣ ਲਈ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕੀਤੀ ਜਾ ਰਹੀ ਹੈ।
ਵੀਡੀਓ ਸੋਰਸਡ : ਰਵਿੰਦਰ ਸਿੰਘ ਰੌਬਿਨ