ਬ੍ਰਿਟੇਨ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਉੱਪਰ ਦੇਸ਼ ਛੱਡਣ ਦੀ ਤਲਵਾਰ

ਵੀਡੀਓ ਕੈਪਸ਼ਨ, ਬ੍ਰਿਟੇਨ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਆਏ ਪ੍ਰਵਾਸੀਆਂ ਦੇ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਹੈ।
ਪ੍ਰਕਾਸ਼ਿਤ

ਬ੍ਰਿਟੇਨ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਆਏ ਪ੍ਰਵਾਸੀਆਂ ਦੇ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਹੈ। ਕਾਨੂੰਨ ਵਿੱਚ ਆਏ ਬਦਲਾਅ ਕਾਰਨ ਉਨ੍ਹਾਂ ਨੂੰ ਦੇਸ਼ ਛੱਡ ਕੇ ਜਾਣ ਲਈ ਕਿਹਾ ਜਾ ਰਿਹਾ ਹੈ। ਜਦਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦਾ ਹੋਰ ਕਿਸੇ ਦੇਸ਼ ਨਾਲ ਵਾਸਤਾ ਹੀ ਨਹੀਂ ਹੈ ਅਤੇ ਉਹ ਨਾਗਰਿਕਤਾ ਲੈਣ ਲਈ ਜ਼ਰੂਰੀ ਫੀਸ ਵੀ ਨਹੀਂ ਭਰ ਸਕਦੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)