ਬੈਰੂਤ ਧਮਾਕੇ ਦਾ ਉਹ ਵੀਡੀਓ ਜੋ ਸ਼ਾਇਦ ਤੁਸੀਂ ਨਾ ਦੇਖਿਆ ਹੋਵੇ
ਪ੍ਰਕਾਸ਼ਿਤ
ਪੱਛਮੀ ਏਸ਼ੀਆ ਦੇ ਮੁਲਕ ਲਿਬਨਾਨ ਦੀ ਰਾਜਧਾਨੀ ਬੈਰੂਤ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਘੱਟੋ ਘੱਟੋ 70 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 4 ਹਜ਼ਾਰ ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।