You’re viewing a text-only version of this website that uses less data. View the main version of the website including all images and videos.
ਇਮਰਾਨ ਖ਼ਾਨ ਨੇ ਕਸ਼ਮੀਰ ਦੇ ਲੋਕਾਂ ਨੂੰ ਕਿਹਾ- 'ਤੁਹਾਡੇ ਲਈ ਪੂਰੀ ਜੱਦੋ-ਜਹਿਦ ਕਰਦੇ ਰਹਾਂਗੇ'
ਪ੍ਰਕਾਸ਼ਿਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਜ਼ਾਦੀ ਦਿਹਾੜੇ ਮੌਕੇ ਦੇਸ ਨੂੰ ਸੰਬੋਧਨ ਦੌਰਾਨ ਭਾਰਤ ਸ਼ਾਸਿਤ ਕਸ਼ਮੀਰ ਦੇ ਲੋਕਾਂ ਨੂੰ ਸਮਰਥ ਦੇਣ ਦਾ ਵਾਅਦਾ ਕੀਤਾ।
ਉਨ੍ਹਾਂ ਕਿਹਾ, "ਸਾਨੂੰ ਅਹਿਸਾਸ ਹੈ ਕਿ ਤੁਸੀਂ ਕਿਸ ਕਿਸਮ ਦੇ ਹਾਲਾਤ ਦਾ ਸਾਹਮਣਾ ਕਰ ਰਹੇ ਹੋ। ਤੁਹਾਡੇ ਲਈ ਅਸੀਂ ਪੂਰੀ ਜੱਦੋ-ਜਹਿਦ ਕਰਦੇ ਰਹਾਂਗੇ।"