ਇਸ ਤਰ੍ਹਾਂ ਜਾਨਵਰਾਂ ਦੀ ਚਮੜੀ ਤੋਂ ਲੈਦਰ ਬਣ ਕੇ ਤੁਹਾਡੇ ਤੱਕ ਪਹੁੰਚਦਾ ਹੈ
ਪ੍ਰਕਾਸ਼ਿਤ
ਈਦ ਦੇ ਤਿਉਹਾਰ ਮੌਕੇ ਪਾਕਿਸਤਾਨ ਵਿੱਚ ਵੱਡੇ ਪੱਧਰ 'ਤੇ ਪਸ਼ੂਆਂ ਦੀ ਕੁਰਬਾਨੀ ਕੀਤੀ ਜਾਂਦੀ ਹੈ।
ਪਰ ਕੀ ਤੁਹਾਨੂੰ ਪਤਾ ਹੈ ਕਿ ਇਨ੍ਹਾਂ ਜਾਨਵਰਾਂ ਦੀ ਖੱਲ ਜਾਂ ਚਮੜੀ ਨੂੰ ਕਿਵੇਂ ਪ੍ਰੌਸੈਸ ਕੀਤਾ ਜਾਂਦਾ ਹੈ ਅਤੇ ਕਿਹੜੇ ਬਜ਼ਾਰਾਂ ਵਿੱਚ ਵੇਚਿਆ ਜਾਂਦਾ ਹੈ।