ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ: 'ਜਿਵੇਂ ਪਰਲੋ ਆ ਗਈ ਹੋਵੇ'

ਪ੍ਰਕਾਸ਼ਿਤ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਕਾਰਨ ਲੋਕ ਮਹਿਸੂਸ ਕਰ ਰਹੇ ਹਨ ਜਿਵੇਂ ਪਰਲੋ ਆ ਗਈ ਹੋਵੇ। ਅੱਗ ਹੇਠ ਆਇਆ ਰਕਬਾ ਅਮਰੀਕਾ ਦੇ ਨਿਊਯਾਰਕ ਤੋਂ 10 ਗੁਣਾਂ ਵਧੇਰੇ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)