You’re viewing a text-only version of this website that uses less data. View the main version of the website including all images and videos.
ਅਮਰੀਕੀ ਚੋਣਾਂ 2020: ਭਾਰਤੀ ਮੂਲ ਦੇ ਲੋਕਾਂ ਦੇ ਕੀ ਮੁੱਦੇ ਹਨ?
ਪ੍ਰਕਾਸ਼ਿਤ
ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀਆਂ ਚੋਣਾਂ ਲਈ 3 ਨਵੰਬਰ ਨੂੰ ਵੋਟਿੰਗ ਹੋਣੀ ਹੈ।
ਮੁੱਖ ਮੁਕਾਬਲਾ ਡੈਮੋਕਰੈਟਿਕ ਪਾਰਟੀ ਦੇ ਜੋ ਬਾਇਡਨ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਰਾਸ਼ਟਰਪਤੀ ਡੌਨਲਡ ਟਰੰਪ ਵਿਚਾਲੇ ਹੈ।
(ਐਡਿਟ- ਰਾਜਨ ਪਪਨੇਜਾ)