US Election 2020: ਡੌਨਲਡ ਟੰਰਪ ਤੇ ਜੋਅ ਬਾਇਡਨ ਨੇ ਸ਼ੁਰੂਆਤੀ ਚੋਣ ਨਤੀਜਿਆਂ ਬਾਰੇ ਕੀ-ਕੀ ਕਿਹਾ

ਪ੍ਰਕਾਸ਼ਿਤ

ਅਮਰੀਕਾ ਵਿੱਚ ਜਾਰੀ ਵੋਟਾਂ ਦੀ ਗਿਣਤੀ ਵਿਚਾਲੇ ਡੌਨਲਡ ਟਰੰਪ ਅਤੇ ਜੋਅ ਬਾਇਡਨ ਨੇ ਆਪਣੀ-ਆਪਣੀ ਜਿੱਤ ਦੇ ਦਾਅਵੇ ਕੀਤੇ ਹਨ। ਦੋਵਾਂ ਹੀ ਉਮੀਦਵਾਰਾਂ ਨੇ ਆਪਣੇ ਸਮਰਥਕਾਂ ਨੂੰ ਸੰਬੋਧਿਤ ਕੀਤਾ।

ਟਰੰਪ ਨੇ ਇਨ੍ਹਾਂ ਚੋਣਾਂ ਵਿੱਚ ਧੋਖਾਧੜੀ ਹੋਣ ਅਤੇ ਸੁਪਰੀਮ ਕੋਰਟ ਵਿੱਚ ਜਾਣ ਦੀ ਗੱਲ ਵੀ ਕੀਤੀ। ਉਸੇ ਸਮੇਂ ਬਾਇਡਨ ਨੇ ਕਿਹਾ ਕਿ ਉਹ ਜਿੱਤਣ ਵਾਲੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)