US Election Results: ਓਬਾਮਾ ਦੇ ਉਪ-ਰਾਸ਼ਟਰਪਤੀ ਰਹੇ ਬਾਇਡਨ ਜਿੱਤੇ ਰਾਸ਼ਟਰਪਤੀ ਦੀ ਚੋਣ

ਪ੍ਰਕਾਸ਼ਿਤ

ਜੋਅ ਬਾਇਡਨ ਨੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ।

ਬਰਾਕ ਓਬਾਮਾ ਦੇ ਉਪ-ਰਾਸ਼ਟਰਪਤੀ ਰਹੇ ਬਾਇਡਨ ਨੂੰ ਰਸਮੀ ਤੌਰ 'ਤੇ ਨਵੰਬਰ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਡੈਮੋਕਰੇਟਿਕ ਪਾਰਟੀ ਦਾ ਉਮੀਦਵਾਰ ਚੁਣਿਆ ਗਿਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)