ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖ਼ਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ

ਵੀਡੀਓ ਕੈਪਸ਼ਨ, ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖ਼ਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ
ਪ੍ਰਕਾਸ਼ਿਤ

ਅਮਰੀਕੀ ਰਾਸ਼ਟਰਪਤੀ ਚੋਣਾਂ ਉੱਤੇ ਪੂਰੀ ਦੁਨੀਆਂ ਦੀ ਨਜ਼ਰ ਰਹਿੰਦੀ ਹੈ, ਅਜਿਹੇ ਵਿੱਚ ਜਾਣਦੇ ਹਾਂ ਅਮਰੀਕਾ ਦੇ ਰਾਸ਼ਟਰਪਤੀ ਨੂੰ ਕਿਹੜੀਆਂ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ ਤੇ ਕਿੰਨੀ ਕੁ ਤਨਖਾਹ ਮਿਲਦੀ ਹੈ?