You’re viewing a text-only version of this website that uses less data. View the main version of the website including all images and videos.
ਕਮਲਾ ਹੈਰਿਸ ਨੇ ਜਿੱਤ ਤੋਂ ਬਾਅਦ ਆਪਣੀ ਮਾਂ ਨੂੰ ਇੰਝ ਯਾਦ ਕੀਤਾ
ਪ੍ਰਕਾਸ਼ਿਤ
ਅਰਕੀਕਾ ਦੀ ਉਪ-ਰਾਸ਼ਟਰਪਤੀ ਅਹੁਦੇ ਦੀ ਜੇਤੂ ਉਮੀਦਵਾਰ ਕਮਲਾ ਹੈਰਿਸ ਨੇ ਜਿੱਤ ਤੋਂ ਬਾਅਦ ਇੱਕ ਜਲਸੇ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਆਪਣੀ ਮਾਂ ਸਮੇਤ ਉਨ੍ਹਾਂ ਸਾਰੀਆਂ ਔਰਤਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਔਰਤਾਂ ਅਤੇ ਸਾਰੇ ਸਮਾਜ ਦੇ ਹੱਕਾਂ ਲਈ ਸੰਘਰਸ਼ ਕੀਤੇ।