You’re viewing a text-only version of this website that uses less data. View the main version of the website including all images and videos.
ਕਰਤਾਰਪੁਰ ਲਾਂਘਾ ਬਣਨ ਕਾਰਨ ਨੇੜਲੇ ਪਿੰਡ ਦੇ ਕਈ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ
ਪ੍ਰਕਾਸ਼ਿਤ
ਜਦੋਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਇਆ ਸੀ ਤਾਂ ਨੇੜਲੇ ਪਿੰਡ ਡੋਢਾ ਦੇ ਲੋਕਾਂ ਨੂੰ ਉਮੀਦ ਸੀ ਕਿ ਭਵਿੱਖ ਚੰਗਾ ਹੋਵੇਗਾ।
ਪਰ ਗੁਰਦੁਆਰੇ ਦੇ ਆਲੇ ਦੁਆਲੇ ਦੀ ਜ਼ਮੀਨ ਸਰਕਾਰ ਨੇ ਐਕੁਆਇਰ ਕਰ ਲਈ ਅਤੇ ਕਿਸਾਨਾ ਨੂੰ ਮੁਆਵਜ਼ਾ ਵੀ ਦਿੱਤਾ ਗਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਜ਼ਮੀਨਾਂ ਦੀ ਕੀਮਤ ਬੜੀ ਘੱਟ ਦਿੱਤੀ ਗਈ। ਲਾਂਘਾ ਬਣਨ ਕਾਰਨ ਲੋਕਾਂ ਨੂੰ ਮਿਲਿਆ ਰੁਜ਼ਗਾਰ ਨਾਕਾਫ਼ੀ ਦੱਸਿਆ ਜਾ ਰਿਹਾ ਹੈ।
ਰਿਪੋਰਟ- ਅਲੀ ਕਾਜ਼ਮੀ, ਐਡਿਟ- ਰਾਜਨ ਪਪਨੇਜਾ