ਟਰੰਪ ਹਮਾਇਤੀ ਵਾਸ਼ਿੰਗਟਨ ਦੀਆਂ ਸੜ੍ਹਕਾਂ ਉੱਤੇ, ਵਧ ਰਿਹਾ ਤਣਾਅ

ਵੀਡੀਓ ਕੈਪਸ਼ਨ, ਟਰੰਪ ਹਮਾਇਤੀ ਵਾਸ਼ਿੰਗਟਨ ਡੀਸੀ ਦੀਆਂ ਸੜ੍ਹਕਾਂ 'ਤੇ, ਵਧ ਰਿਹਾ ਤਣਾਅ
ਪ੍ਰਕਾਸ਼ਿਤ

ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਟਰੰਪ ਦੇ ਹਜ਼ਾਰਾਂ ਹਮਾਇਤੀਆਂ ਨੇ ਉਨ੍ਹਾਂ ਦੇ ਅਮਰੀਕੀ ਚੋਣਾਂ ਵਿੱਚ ਧਾਂਦਲੀ ਦੇ ਬਿਨਾਂ ਸਬੂਤੋਂ ਕੀਤੇ ਜਾਂਦੇ ਦਾਅਵਿਆਂ ਦੇ ਪੱਖ ਵਿੱਚ ਰੈਲੀ ਕੱਢੀ।

ਰੈਲੀ ਵਿੱਚ ਪਹੁੰਚੇ ਲੋਕਾਂ ਨੇ ਝੰਡਾ ਚੁੱਕੇ ਹੋਏ ਸਨ ਅਤੇ ਕੁਝ ਨੇ ਬੁਲਟ ਪਰੂਫ਼ ਜਾਕਟਾਂ ਵੀ ਪਾਈਆਂ ਹੋਈਆਂ ਸਨ ਅਤੇ ਇਸ ਦੌਰਾਨ ਰਾਸ਼ਟਰਪਤੀ ਟਰੰਪ ਦੀਆਂ ਗੱਡੀਆਂ ਦਾ ਕਾਫਿਲਾ ਪ੍ਰਦਰਸ਼ਨਕਾਰੀਆਂ ਵਿੱਚੋਂ ਲੰਘਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)