New year 2021: ਨਿਊਜ਼ੀਲੈਂਡ ਤੇ ਆਸਟਰੇਲੀਆ 'ਚ ਨਵੇਂ ਸਾਲ ਦੇ ਸਵਾਗਤ ਦਾ ਦਿਲ ਖਿੱਚਵਾਂ ਨਜ਼ਾਰਾ
ਪ੍ਰਕਾਸ਼ਿਤ
ਆਤਿਸ਼ਬਾਜ਼ੀ ਨਾਲ ਨਿਊਜ਼ੀਲੈਂਡ ‘ਚ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ। ਆਸਟਰੇਲੀਆ ਦੇ ਸਿਡਨੀ ਵਿੱਚ ਵੀ ਨਵੇਂ ਸਾਲ ਦਾ ਜਸ਼ਨ ਕੁਝ ਖਾਸ ਅੰਦਾਜ਼ ਵਿੱਚ ਮਨਾਇਆ ਗਿਆ।
ਵੀਡੀਓ- ANI/Reuters