ਸ਼੍ਰੋਮਐੱਸਜੀਪੀਸੀ ਦੇ ਨਵੇਂ ਪ੍ਰਧਾਨ ਨੇ ਬੇਅਦਬੀ ਦੇ ਮੁੱਦੇ ਬਾਰੇ ਸਰਕਾਰ ਨੂੰ ਕੀ ਕਿਹਾ

ਪ੍ਰਕਾਸ਼ਿਤ

ਹਰਜਿੰਦਰ ਸਿੰਘ ਧਾਮੀ SGPC ਦੇ ਨਵੇਂ ਪ੍ਰਧਾਨ ਬਣੇ ਹਨ।

ਉਹ ਪੇਸ਼ੇ ਤੋਂ ਵਕੀਲ ਹਨ ਤੇ ਪਿਛਲੇ ਸਾਲ ਹੀ ਉਨ੍ਹਾਂ ਨੂੰ SGPC ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਪ੍ਰਧਾਨ ਦੀ ਚੋਣ ਲਈ ਉਨ੍ਹਾਂ ਨੂੰ 122 ਵੋਟਾਂ ਪਈਆਂ।

ਇਸ ਮੌਕੇ ਉਨ੍ਹਾਂ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਵੀ ਪਹੁੰਚੇ।

(ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਅਸਮਾ ਹਾਫਿਜ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)