You’re viewing a text-only version of this website that uses less data. View the main version of the website including all images and videos.
ਸ਼੍ਰੀਲੰਕਾ ਵਿੱਚ ਕਿਉਂ ਵਿਗੜੇ ਹਾਲਾਤ, ਜਾਣੋ ਹੁਣ ਤੱਕ ਕੀ-ਕੀ ਹੋਇਆ
ਪ੍ਰਕਾਸ਼ਿਤ
ਸ਼੍ਰੀਲੰਕਾ ਵਿੱਚ ਦਾਲਾਂ-ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ।
ਖਾਣੇ, ਤੇਲ ਅਤੇ ਦਵਾਈਆਂ ਦੀ ਘਾਟ ਨਾਲ ਜੂਝ ਰਹੇ ਹਜ਼ਾਰਾਂ ਲੋਕ ਪਿਛਲੇ ਕਈ ਦਿਨਾਂ ਤੋਂ ਸੜਕਾਂ ਤੇ ਹਨ। ਦੇਸ਼ ਵਿੱਚ ਹਰ ਰੋਜ਼ 10 ਤੋਂ 13 ਘੰਟੇ ਲੰਬੇ ਬਿਜਲੀ ਦੇ ਕੱਟ ਵੀ ਲੱਗ ਰਹੇ ਹਨ।
ਆਮ ਲੋਕ, ਪੱਤਰਕਾਰ, ਕਲਾਕਾਰ ਅਤੇ ਵਿਰੋਧੀ ਪਾਰਟੀਆਂ ਹਰ ਰੋਜ਼ ਦੇਸ਼ ਭਰ ਵਿੱਚ ਥਾਂ-ਥਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਤੋਂ ਅਸਤੀਫੇ ਦੀ ਮੰਗ ਵੀ ਕਰ ਰਹੇ ਹਨ।
ਐਡਿਟ- ਅਸਮਾ ਹਾਫਿਜ਼