You’re viewing a text-only version of this website that uses less data. View the main version of the website including all images and videos.
ਗੁਰੂ ਪੁਰਬ ਮੌਕੇ ਨਨਕਾਣਾ ਸਾਹਿਬ 'ਚ ਜਦੋਂ ਸਿੱਖਾਂ 'ਤੇ ਮੁਸਲਮਾਨਾਂ ਨੇ ਕੀਤੀ ਫੁੱਲਾਂ ਦੀ ਵਰਖਾ
ਪ੍ਰਕਾਸ਼ਿਤ
ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ। ਇਸ ਮੌਕੇ ਦੇਸਾਂ-ਵਿਦੇਸਾਂ ਤੋਂ ਗੁਰਦੁਆਰੇ ਦੇ ਦਰਸ਼ਨ ਲਈ ਸ਼ਰਧਾਲੂ ਪਹੁੰਚੇ। ਸਥਾਨਕ ਲੋਕਾਂ ਵਿੱਚ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ।
ਰਿਪੋਰਟ- ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਅਲੀ ਕਾਜ਼ਮੀ
ਐਡਿਟ- ਅਸਮਾ ਹਾਫਿਜ਼