Exit Polls ਦੇ ਅੰਕੜੇ ਆਏ, ਜਾਣੋ ਪੰਜਾਬ ਲਈ ਕੀ ਹਨ ਅਨੁਮਾਨ

ਐਗਜ਼ਿਟ ਪੋਲ ਵਿੱਚ ਸੈਂਪਲ ਦੇ ਆਧਾਰ ’ਤੇ ਅੰਕੜਿਆਂ ਬਾਰੇ ਗੱਲ ਬਹੁਤ ਹੁੰਦੀ ਹੈ।

ਲਾਈਵ ਕਵਰੇਜ

  1. ਬੰਗਾਲ ਦੀ ਜਾਦਵਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਪਮ ਹਾਜਰਾ ਨੇ ਇੱਕ ਪੋਲਿੰਗ ਬੂਥ ’ਤੇ ਮਹਿਲਾ ਟੀਐਮਸੀ ਵਰਕਰ ਦੁਆਰਾ ਫਰਜ਼ੀ ਵੋਟ ਪਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ’ਤੇ ਇਤਰਾਜ਼ ਜਤਾਇਆ ਤਾਂ ਪੋਲਿੰਗ ਬੂਥ ’ਤੇ ਹੰਗਾਮਾ ਹੋ ਗਿਆ।

    ਲੋਕ ਸਭਾ ਚੋਣਾਂ 2019

    ਤਸਵੀਰ ਸਰੋਤ, ANI

  2. ਪਿੰਕ ਪੋਲਿੰਗ ਬੂਥ

    ਲੋਕ ਸਭਾ ਹਲਕਾ ਗੁਰਦਸਪੂਰ ਦੇ ਕੁੱਲ 9 ਵਿਧਾਨ ਸਭਾ ਹਲਕਿਆਂ 'ਚ ਇੱਕ ਪਿੰਕ ਬੂਥ ਬਣਾਇਆ ਗਿਆ ਹੈ। ਪਿੰਕ ਬੂਥ ਵਿਖੇ ਸਿਰਫ ਮਹਿਲਾਵਾਂ ਡਿਊਟੀ ਕਰ ਰਹੀਆਂ ਹਨ।

    ਰਿਪੋਰਟ - ਗੁਰਪ੍ਰੀਤ ਚਾਵਲਾ

    ਵੀਡੀਓ ਕੈਪਸ਼ਨ, ਗੁਰਦਾਸਪੁਰ 'ਚ ਮਹਿਲਾਵਾਂ ਲਈ ਖਾਸ 'ਪਿੰਕ ਬੂਥ'
  3. ਵੋਟਰਾਂ ਨੂੰ ਲੰਗਰ ਖੁਆਂਦੇ ਪਿੰਡ ਵਾਸੀ

    ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਣੀਆ ਪਿੰਡ ਵਿੱਚ ਪੋਲਿੰਗ ਬੂਥ 'ਤੇ ਇੱਕ ਮਹਿਲਾ ਵੱਲੋਂ ਲੰਗਰ ਲਗਾਇਆ ਗਿਆ ਹੈ ਜੋ ਹਰ ਆਉਣ ਵਾਲੇ ਵੋਟਰ ਨੂੰ ਖਾਣਾ ਖੁਆ ਰਹੇ ਹਨ।

    ਲੋਕ ਸਭਾ ਚੋਣਾਂ 2019

    ਤਸਵੀਰ ਸਰੋਤ, Ravinder Singh Robin/BBC

    ਲੋਕ ਸਭਾ ਚੋਣਾਂ 2019

    ਤਸਵੀਰ ਸਰੋਤ, Ravinder Singh Robin/BBC

  4. ਜਲੰਧਰ ਵਿੱਚ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੇ ਭੁਗਤਾਈ ਵੋਟ।

    ਲੋਕ ਸਭਾ ਚੋਣਾਂ 2019

    ਤਸਵੀਰ ਸਰੋਤ, Pal Singh Nauli/BBC

  5. ਬਾਦਲ ਪਿੰਡ ਦੇ ਨੌਜਵਾਨਾਂ ਨੂੰ ਸਹੂਲਤਾਂ ਤਾਂ ਕਈ ਪਰ ਮੁੱਖ ਮੁੱਦਾ ਬੇਰੁਜ਼ਗਾਰੀ

    ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ/ਗੁਲਸ਼ਨ ਕੁਮਾਰ

    ਵੀਡੀਓ ਕੈਪਸ਼ਨ, ਬਾਦਲ ਪਿੰਡ ਦੇ ਨੌਜਵਾਨਾਂ ਨੂੰ ਸਹੂਲਤਾਂ ਤਾਂ ਕਈ ਪਰ ਮੁੱਖ ਮੁੱਦਾ ਬੇਰੁਜ਼ਗਾਰੀ
  6. ਵੋਟ ਪਾਉਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੀਆਂ ਦੋਵੇਂ ਧੀਆਂ ਵੋਟ ਦਾ ਨਿਸ਼ਾਨ ਦਿਖਾਉਂਦੀਆਂ ਹੋਈਆਂ।

    ਲੋਕ ਸਭਾ ਚੋਣਾਂ 2019
  7. ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਪਾਈ ਵੋਟ

    ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਭੁਗਤਾਈ ਵੋਟ। ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਇੱਥੇ ਕਾਂਗਰਸ ਦੇ ਰਾਜਾ ਵੜਿੰਗ, ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ ਨਾਲ ਹੈ।

    ਲੋਕ ਸਭਾ ਚੋਣਾਂ 2019
  8. ਪ੍ਰਕਾਸ਼ ਸਿੰਘ ਬਾਦਲ ਨੇ ਪਾਈ ਵੋਟ

    ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਹਿੰਸਕ ਘਟਨਾ ਬਾਰੇ ਚੋਣ ਕਮਿਸ਼ਨ ਨੂੰ ਦੱਸਿਆ ਹੈ, ਪਰ ਕੋਈ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਸ਼ਾਂਤੀ ਨਾਲ ਹੋਣੇ ਚਾਹੀਦੇ ਹਨ।

    j�T\�G�J

    ਪ੍ਰਕਾਸ਼ ਸਿੰਘ ਬਾਦਲ
  9. ਚੋਣਾਂ ਦੇ ਵੱਖ-ਵੱਖ ਰੰਗ

    ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਲਈ ਅੱਜ ਵੋਟਾਂ ਪੈ ਰਹੀਆਂ ਹਨ। ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਪੰਜਾਬ ਦੀ ਜਨਤਾ ਵੀ ਵਧ ਚੜ੍ਹ ਕੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਰਹੇ ਹਨ। ਇਸ ਮੌਕੇ ਤੁਹਾਨੂੰ ਦਿਖਾਉਂਦੇ ਹਾਂ ਬਾਦਲ ਤੋਂ ਵੱਖ-ਵੱਖ ਤਸਵੀਰਾਂ।

    ਬਾਦਲ ਪਿੰਡ ਸੂਬੇ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਜੱਦੀ ਪਿੰਡ ਹੈ।

    ਲੋਕ ਸਭਾ ਚੋਣਾਂ 2019
    ਲੋਕ ਸਭਾ ਚੋਣਾਂ 2019
    ਲੋਕ ਸਭਾ ਚੋਣਾਂ 2019
    ਲੋਕ ਸਭਾ ਚੋਣਾਂ 2019
  10. ‘ਸਭ ਤੋਂ ਔਖਾ ਕੰਮ ਹੈ ਕੌਮ ਦੀ ਕਿਸਮਤ ਬਦਲਨਾ’ - ਮਨਪ੍ਰੀਤ ਬਾਦਲ

    ਰਿਪੋਰਟ - ਸਰਬਜੀਤ ਸਿੰਘ ਧਾਲੀਵਾਲ/ਗੁਲਸ਼ਨ ਕੁਮਾਰ

    ਵੀਡੀਓ ਕੈਪਸ਼ਨ, ‘ਸਭ ਤੋਂ ਔਖਾ ਕੰਮ ਕੌਮ ਦੀ ਕਿਸਮਤ ਬਦਲਨਾ’
  11. ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਵਿੱਚ ਵੋਟ ਪਾਈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  12. ਜਿੱਤ ਦਾ ਪੂਰਾ ਭਰੋਸਾ- ਪਰਮਿੰਦਰ ਢੀਂਡਸਾ

    ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਵਿੱਚ ਵੋਟ ਪਾਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਚੰਗਾ ਰਿਸਪੋਂਸ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ।

    ਲੋਕ ਸਭਾ ਚੋਣਾਂ 2019

    ਤਸਵੀਰ ਸਰੋਤ, Sukhcharan Preet/BBC

  13. ਮਨੀਸ਼ ਤਿਵਾੜੀ ਨੇ ਭੁਗਤਾਈ ਵੋਟ

    ਕਾਂਗਰਸ ਦੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੇ ਲੁਧਿਆਣਾ ਦੇ ਸਰਾਭਾ ਨਗਰ ਵਿੱਚ ਪਾਈ ਵੋਟ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਹੈ ਜਿਹੜੇ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  14. ਪਵਨ ਬਾਂਸਲ ਨੇ ਪਾਈ ਵੋਟ

    ਚੰਡੀਗੜ੍ਹ ਤੋਂ ਕਾਂਗਰਸ ਉਮੀਦਵਾਰ ਪਵਨ ਬਾਂਸਲ ਨੇ ਸੈਕਟਰ 28-C ਵਿੱਚ ਪਾਈ ਵੋਟ। ਇਸ ਮੌਕੇ ਪਵਨ ਬਾਂਸਲ ਨੇ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਉਣ ਅਤੇ ਬਦਲਾਅ ਦੇ ਲਈ ਵੋਟ ਪਾਉਣ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  15. ਪੰਜਾਬ ਦੇ 'ਫਰਸਟ ਟਾਈਮ ਵੋਟਰ'

    ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ 'ਤੇ ਪਹਿਲੀ ਵਾਰ ਵੋਟ ਪਾਉਣ ਤੋਂ ਬਾਅਦ ਆਪਣੇ ਸਰਟੀਫਿਕੇਟ ਦਿਖਾਉਂਦੇ ਨੌਜਵਾਨ।

    ਲੋਕ ਸਭਾ ਚੋਣਾਂ 2019
    ਲੋਕ ਸਭਾ ਚੋਣਾਂ 2019
  16. ‘ਮਾਪਿਆਂ ਨੂੰ ਬੱਚੇ ਦੱਸਦੇ ਹਨ ਕਿ ਮੁੱਦਿਆਂ ਨੂੰ ਧਿਆਨ ’ਚ ਰੱਖ ਕੇ ਵੋਟ ਕਰੋ’

    ਵੀਡੀਓ ਕੈਪਸ਼ਨ, ‘ਮਾਪਿਆਂ ਨੂੰ ਬੱਚੇ ਦੱਸਦੇ ਹਨ ਕਿ ਮੁੱਦਿਆਂ ਨੂੰ ਧਿਆਨ ’ਚ ਰੱਖ ਕੇ ਵੋਟ ਕਰੋ’
  17. ਖਡੂਰ ਸਾਹਿਬ ਦੇ ਲੋਕਾਂ ਦੇ ਇਹ ਹਨ ਮੁੱਦੇ

    ਵੀਡੀਓ ਕੈਪਸ਼ਨ, ਖਡੂਰ ਸਾਹਿਬ ਦੇ ਲੋਕਾਂ ਦੇ ਮੁੱਦੇ
  18. ਕ੍ਰਿਕਟਰ ਭੱਜੀ ਨੇ ਜਲੰਧਰ ਦੇ ਗੜ੍ਹੀ ਇਲਾਕੇ ਵਿੱਚ ਵੋਟ ਪਾਈ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  19. ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਪਾਈ ਵੋਟ। ਵੋਟ ਪਾਉਣ ਤੋਂ ਬਾਅਦ ਬੂਥ ਦੇ ਬਾਹਰ ਲੋਕਾਂ ਨਾਲ ਫੋਟੋ ਵੀ ਖਿੱਚਵਾਈ।

    ਲੋਕ ਸਭਾ ਚੋਣਾਂ 2019, ਗੁਰਜੀਤ ਸਿੰਗ ਔਜਲਾ

    ਤਸਵੀਰ ਸਰੋਤ, Ravinder singh robin/bbc

  20. ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿੱਚ ਪਾਈ ਵੋਟ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਦੁਨੀਆਂ ਦੀ ਨਿਗਾਹ ਹਿੰਦੁਸਤਾਨ ਦੀਆਂ ਚੋਣਾਂ ਅਤੇ ਨਤੀਜਿਆਂ ’ਤੇ ਹੈ ਕਿਉਂਕਿ ਇਹ ਦੇਸ ਦੀ ਦਿਸ਼ਾ ਤੈਅ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

    ਹ��� �J

    ਲੋਕ ਸਭਾ ਚੋਣਾਂ 2019

    ਤਸਵੀਰ ਸਰੋਤ, bbc