ਦੇਸ ਦੇ ਲੋਕਾਂ ਨੇ ਫਕੀਰ ਦੀ ਝੋਲੀ ਭਰ ਦਿੱਤੀ - ਨਰਿੰਦਰ ਮੋਦੀ

ਲੋਕ ਸਭਾ ਚੋਣਾਂ ਦੇ ਨਤੀਜੇ, ਕਈ ਸਿਆਸਤਦਾਨਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ।

ਲਾਈਵ ਕਵਰੇਜ

  1. ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣੇਗੀ: ਪ੍ਰਕਾਸ਼ ਸਿੰਘ ਬਾਦਲ

    ਵੀਡੀਓ ਕੈਪਸ਼ਨ, ਹਰਸਿਮਰਤ ਕੌਰ ਬਾਦਲ- 'ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਜਵਾਬ ਮਿਲਿਆ'
  2. ਗੰਭੀਰ ਦਾ ਕੇਜਰੀਵਾਲ 'ਤੇ ਨਿਸ਼ਾਨਾ

    ਪੂਰਬੀ ਦਿੱਲੀ ਤੋਂ ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  3. ਕਾਂਗਰਸ ਉਮੀਦਵਾਰ ਅਸ਼ੋਕ ਤੰਵਰ ਨੇ ਮੰਨੀ ਹਾਰ

    ਸਿਰਸਾ ਤੋਂ ਉਮੀਦਵਾਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ ਭਾਜਪਾ ਉਮੀਦਵਾਰ ਸੁਨੀਤਾ ਦੁੱਗਲ ਤੋਂ ਕਾਫੀ ਪਿੱਛੇ ਚੱਲ ਰਹੇ ਹਨ।

    ਰਿਪੋਰਟ: ਪ੍ਰਭੂ ਦਿਆਲ

    ਵੀਡੀਓ ਕੈਪਸ਼ਨ, ਕਾਂਗਰਸ ਉਮੀਦਵਾਰ ਅਸ਼ੋਕ ਤੰਵਰ ਨੇ ਮੰਨੀ ਹਾਰ
  4. ਕਾਂਗਰਸ ਅਤੇ ਵਿਰੋਧੀ ਸ਼ਾਂਤ ਹੋ ਗਏ - ਹੇਮਾ ਮਾਲਿਨੀ

    ਮਥੁਰਾ ਤੋਂ ਭਾਜਪਾ ਉਮੀਦਵਾਰ ਹੇਮਾ ਮਾਲਿਨੀ ਨੇ ਭਾਜਪਾ ਦੀ ਜਿੱਤ 'ਤੇ ਮੋਦੀ ਨੂੰ ਸੱਚਾ ਰਾਸ਼ਟਰਵਾਦੀ ਦੱਸਿਆ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  5. ਹਰਿਆਣਾ ਵਿੱਚ ਪਰਿਵਾਰਵਾਦ ਦੀ ਹਾਰ ਹੋਈ - ਮਨੋਹਰ ਲਾਲ ਖੱਟਰ

    ਹਰਿਆਣਾ ਦੀਆਂ ਸਾਰੀਆਂ ਸੀਟਾਂ 'ਤੇ ਭਾਜਪਾ ਅੱਗੇ ਚੱਲ ਰਹੀ ਹੈ। ਮੁੱਖ ਮੰਤਰੀ ਮਨੋਹਰ ਲਾਲ ਦਾ ਕਹਿਣਾ ਹੈ ਕਿ ਪਰਿਵਾਰਵਾਦ ਅਤੇ ਜੋੜ-ਤੋੜ ਦੀ ਸਿਆਸਤ ਦੀ ਹਾਰ ਹੋਈ ਹੈ।

    ਵੀਡੀਓ ਕੈਪਸ਼ਨ, ਹਰਿਆਣਾ ਵਿੱਚ ਪਰਿਵਾਰਵਾਦ ਦੀ ਹਾਰ ਹੋਈ - ਮਨੋਹਰ ਲਾਲ ਖੱਟਰ
  6. ਲੋਕ ਸਭਾ ਚੋਣਾਂ 2019: ਦੇਸ ਭਰ 'ਚ ਜਸ਼ਨ ਦੀਆਂ ਵੱਖ-ਵੱਖ ਤਸਵੀਰਾਂ

    ਦੇਸ ਭਰ ਵਿੱਚ ਜੇਤੂ ਉਮੀਦਵਾਰਾਂ ਵਲੋਂ ਜਸ਼ਨ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਵਿੱਚ ਵੀ ਉਤਸ਼ਾਹ ਹੈ। ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਨੱਚ ਕੇ ਜਸ਼ਨ ਮਨਾ ਰਹੇ ਹਨ।

    ਵੀਡੀਓ ਕੈਪਸ਼ਨ, ਲੋਕ ਸਭਾ ਚੋਣਾਂ 2019: ਦੇਸ ਭਰ 'ਚ ਜਸ਼ਨ ਦੀਆਂ ਵੱਖ-ਵੱਖ ਤਸਵੀਰਾਂ
  7. ਪੁੱਤ ਦੀ ਜਿੱਤ 'ਤੇ ਧਰਮਿੰਦਰ ਦੀ ਖੁਸ਼ੀ

    ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਪਿਤਾ ਧਰਮਿੰਦਰ ਨੇ ਟਵੀਟ ਕਰਕੇ ਲਿਖਿਆ ਅੱਛੇੇ ਦਿਨ ਯਕੀਨਨ ਆਉਣਗੇ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  8. ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਰੁਝਾਨਾਂ ਮੁਤਾਬਕ ਅੱਗੇ ਚੱਲ ਰਹੇ ਹਨ। ਸੰਗਰੂਰ ਵਿੱਚ ਪਾਰਟੀ ਦੇ ਵਰਕਰਾਂ ਨੇ ਜਸ਼ਨ ਮਨਾਇਆ।

    ਰਿਪੋਰਟ - ਸੁਖਚਰਨ ਪ੍ਰੀਤ

    ਵੀਡੀਓ ਕੈਪਸ਼ਨ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਜਸ਼ਨ
  9. ਚੋਣ ਨਤੀਜਿਆਂ ਦਾ ਲਗਭਗ ਆਖਰੀ ਦੌਰ...ਭਾਜਪਾ ਵੱਡੀ ਜਿੱਤ ਵੱਲ। ਕੀ ਹਨ ਇਸ ਰੁਝਾਨ ਦੇ ਮਾਅਨੇ? ਬੀਬੀਸੀ ਪੱਤਰਕਾਰ ਦਲਜੀਤ ਅਮੀ ਨਾਲ ਮਾਹਿਰਾਂ ਦੀ ਗੱਲਬਾਤ

  10. ਕਾਊਂਟਿੰਗ ਸੈਂਟਰ ਨੇੜੇ ਲੰਗਰ ਬਣਾਉਂਦੀਆਂ ਬੀਬੀਆਂ

    ਗੁਰਦਾਸਪੁਰ ਵਿੱਚ ਕਾਊਂਟਿੰਗ ਸੈਂਟਰ ਨੇੜੇ ਲੰਗਰ ਬਣਾਉਂਦੀਆਂ ਬੀਬੀਆਂ ਦੀਆਂ ਕੀ ਹਨ ਮੰਗਾਂ। ਰਿਪੋਰਟ: ਆਰਿਸ਼ ਛਾਬੜਾ

    ਵੀਡੀਓ ਕੈਪਸ਼ਨ, ਕਾਊਂਟਿੰਗ ਸੈਂਟਰ ਨੇੜੇ ਲੰਗਰ ਬਣਾਉਂਦੀਆਂ ਬੀਬੀਆਂ
  11. ਭਾਰਤੀ ਚੋਣ ਨਤੀਜਿਆਂ ਦਾ ਪਾਕਿਸਤਾਨ 'ਚ ਕੀ ਅਸਰ

    ਲੋਕ ਸਭਾ ਚੋਣ ਨਤੀਜਿਆਂ ਦਾ ਪਾਕਿਸਤਾਨ 'ਤੇ ਕੀ ਅਸਰ ਰਹੇਗਾ, ਉਸ ਬਾਰੇ ਦੱਸ ਰਹੇ ਹਨ ਬੀਬੀਸੀ ਪੱਤਰਕਾਰ ਸ਼ੁਮਾਇਲਾ ਜਾਫ਼ਰੀ।

    ਵੀਡੀਓ ਕੈਪਸ਼ਨ, ਭਾਰਤੀ ਚੋਣ ਨਤੀਜਿਆਂ ਦਾ ਪਾਕਿਸਤਾਨ 'ਚ ਕੀ ਅਸਰ
  12. ਕੈਪਟਨ ਅਮਰਿੰਦਰ ਸਿੰਘ ਨੇ ਕੀ ਕਿਹਾ

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜਿੱਥੇ ਹਾਰ ਹੋਈ ਉੱਥੇ ਮੰਥਨ ਕੀਤਾ ਜਾਵੇਗਾ।

    ਉਨ੍ਹਾਂ ਕਿਹਾ, "ਹੁਸ਼ਿਆਰਪੁਰ ਸੀਟ ਸ਼ੁਰੂ ਤੋਂ ਕਮਜ਼ੋਰ ਰਹੀ ਹੈ। ਪੰਜਾਬੀਆਂ, ਵਰਕਰਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ।"

    ''ਸੁਨੀਲ ਜਾਖੜ ਨੇ ਲੋਕਾਂ ਲਈ ਬਹੁਤ ਕੰਮ ਕੀਤਾ ਹੈ ਪਰ ਗੁਰਦਾਸਪੁਰ ਦੇ ਲੋਕਾਂ ਨੇ ਕੰਮ ਦੇ ਉੱਤੇ ਅਦਾਕਾਰ ਨੂੰ ਰੱਖਿਆ।''

    ਕੈਪਟਨ ਅਮਰਿੰਦਰ ਨੇ ਅੱਗੇ ਕਿਹਾ, ''ਸਿੱਧੂ 'ਤੇ ਕਾਰਵਾਈ ਦਾ ਫੈਸਲਾ ਹਾਈਕਮਾਨ ਵੱਲੋਂ ਲਿਆ ਜਾਵੇਗਾ।''

    ਚੋਣ ਨਤੀਜੇ 2019

    ਤਸਵੀਰ ਸਰੋਤ, CAPTAIN AMARINDER SINGH/FB

  13. ਪਟਨਾ ਵਿੱਚ ਰੁਝਾਨਾਂ ਦੇ ਨਾਲ ਹੀ ਫੁੱਲਾਂ ਦੀ ਮੰਡੀ ਵਿੱਚ ਵੀ ਤੇਜ਼ੀ ਹੈ।

    ਚੋਣ ਨਤੀਜੇ 2019

    ਤਸਵੀਰ ਸਰੋਤ, GETTY IMAGES

  14. 'ਮੈਂ ਆਪਣੇ ਗੁਰਦਾਸਪੁਰ ਦੀਆਂ ਤਕਲੀਫਾਂ ਦੂਰ ਕਰਨ ਲਈ ਆਇਆ ਹਾਂ'

    ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਜਿੱਤ ਦੇ ਕਰੀਬ ਹਨ।

    ਰਿਪੋਰਟ: ਗੁਰਪ੍ਰੀਤ ਚਾਵਲਾ

    ਵੀਡੀਓ ਕੈਪਸ਼ਨ, 'ਮੈਂ ਆਪਣੇ ਗੁਰਦਾਸਪੁਰ ਦੀਆਂ ਤਕਲੀਫਾਂ ਦੂਰ ਕਰਨ ਲਈ ਆਇਆ ਹਾਂ'
  15. ਹਰਸਿਮਰਤ ਤੇ ਸੁਖਬੀਰ ਬਾਦਲ ਦੇ ਬਿਆਨ

    ਰੁਝਾਨਾ ਵਿੱਚ ਅੱਗੇ ਚੱਲ ਰਹੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ 'ਤੇ ਪ੍ਰਮਾਤਮਾ ਦੀ ਕਿਰਪਾ ਹੋਈ।

    ''ਸੂਬੇ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਪੂਰਾ ਜ਼ੋਰ ਲਗਾਇਆ ਸੀ ਪਰ ਪ੍ਰਮਾਤਮਾ ਨੇ ਸਾਡਾ ਸਾਥ ਦਿੱਤਾ ਅਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਮੋਦੀ ਸਰਕਾਰ ਨੂੰ ਵਧਾਈ, ਉਨ੍ਹਾਂ ਨੂੰ ਸਭ ਦਾ ਸਾਥ, ਸਭ ਦਾ ਵਿਸ਼ਵਾਸ ਮਿਲਿਆ।''

    ਜਾਖੜ ਵਿੱਚ ਬਹੁਤ ਹੰਕਾਰ- ਸੁਖਬੀਰ

    ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਨੇ ਕਿਹਾ ਫਿਰੋਜ਼ਪੁਰ ਦੀ ਜਨਤਾ ਦਾ ਸ਼ੁਕਰਾਨਾ ਜਿਹੜਾ ਉਨ੍ਹਾਂ ਨੇ ਸਾਡੇ ਉੱਤੇ ਵਿਸ਼ਵਾਸ ਰੱਖਿਆ।

    ''ਕਾਂਗਰਸ ਦਾ ਮਿਸ਼ਨ 13 ਫੇਲ ਹੋ ਗਿਆ, ਜਿਹੜੇ ਲੋਕ ਬਾਦਲ ਪਰਿਵਾਰ ਖਿਲਾਫ ਬਿਆਨ ਦਿੰਦੇ ਸਨ, ਲੋਕਾਂ ਨੇ ਉਨ੍ਹਾਂ ਨੂੰ ਸੰਦੇਸ਼ ਦੇ ਦਿੱਤਾ । ਕਾਂਗਰਸ ਨੇ ਸਰਕਾਰੀ ਮਸ਼ੀਨਰੀ ਵਰਤੀ ਪਰ ਹਰਾ ਨਹੀਂ ਸਕੇ।''

    ''ਮੈਂ ਸੂਬਾ ਸਿਆਸਤ ਵਿੱਚ ਹਾਂ ਉੱਥੇ ਹੀ ਰਹਾਂਗਾ, ਪ੍ਰਧਾਨ ਦੇ ਤੌਰ 'ਤੇ ਮੇਰੀ ਜ਼ਿੰਮੇਵਾਰੀ ਬਣਦੀ ਹੈ।''

    ਸੁਖਬੀਰ ਬਾਦਲ ਨੇ ਕਿਹਾ ਜਾਖੜ ਨੂੰ ਬਹੁਤ ਹੰਕਾਰ ਸੀ, ਪਹਿਲਾਂ ਦੋ ਲੱਖ ਨਾਲ ਜਿੱਤਿਆ ਸੀ ਤੇ ਹੁਣ ਇੱਕ ਲੱਖ ਨਾਲ ਹਾਰ ਗਿਆ।

    ਚੋਣ ਨਤੀਜੇ 2019

    ਤਸਵੀਰ ਸਰੋਤ, Getty Images

  16. ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਜਿੱਤ ਯਕੀਨੀ ਨਜ਼ਰ ਆਉਂਦੇ ਹੀ ਭਾਜਪਾ ਵਰਕਰਾਂ ਦਾ ਭੰਗੜਾ। ਗੁਰਦਾਸਪੁਰ ਤੋਂ ਬੀਬੀਸੀ ਪੱਤਰਕਾਰ ਆਰਿਸ਼ ਛਾਬੜਾ ਦੀ ਰਿਪੋਰਟ

  17. ਬਠਿੰਡਾ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਪਈਆਂ 490628 ਵੋਟਾਂ ਅਤੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 469216।

    ਹਰਸਿਮਰਤ ਕੌਰ ਬਾਦਲ ਨੇ ਇਹ ਟਵੀਟ ਕੀਤਾ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  18. ਚੀਨ ਦੇ ਰਾਸ਼ਟਰਪਤੀ ਸ਼ੀ ਜਿੰਪਿੰਗ ਨੇ ਨਰਿੰਦਰ ਮੋਦੀ ਨੂੰ ਜਿੱਤ ਦੀ ਵਧਾਈ ਦਿੱਤੀ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  19. ਨਵੀਂ ਦਿੱਲੀ ਸਥਿਤ ਭਾਜਪਾ ਦਫ਼ਤਰ ਵਿੱਚ ਜਸ਼ਨ

    ਚੋਣ ਨਤੀਜੇ 2019

    ਤਸਵੀਰ ਸਰੋਤ, GETTY IMAGES

  20. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਟਵੀਟ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ, "ਸਬਕਾ ਸਾਥ+ਸਬਕਾ ਵਿਕਾਸ+ਸਬਕਾ ਵਿਸ਼ਵਾਸ = ਵਿਜੇਈ ਭਾਰਤ"